Surjit Singh Patar – Ghatt ginti nahi


ਘੱਟ ਗਿਣਤੀ ਨਹੀਂ
ਮੈਂ ਦੁਨੀਆਂ ਦੀ
ਸਭ ਤੋਂ ਵੱਡੀ ਬਹੁ-ਗਿਣਤੀ ਨਾਲ
ਸਬੰਧ ਰੱਖਦਾ ਹਾਂ
ਬਹੁ ਗਿਣਤੀ
ਜੋ ਉਦਾਸ ਹੈ
ਖਾਮੋਸ਼ ਹੈ
ਏਨੇ ਚਸ਼ਮਿਆਂ ਦੇ ਬਾਵਜੂਦਪਿਆਸੀ ਹੈ

ਏਨੇ ਚਾਨਣਾਂ ਦੇ ਬਾਵਜੂਦ ਹਨੇਰੇ ਵਿਚ ਹੈ


Leave a Reply